ਜੂਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜੂਨ. ਸੰਗ੍ਯਾ—ਅੰਤੜੀ (ਆਂਦ) ਵਿੱਚ ਹੋਣ ਵਾਲਾ ਮੈਲ ਦਾ ਕੀੜਾ. ਮਲੱਪ ਇਹ ਗੰਡਗਡੋਏ ਦੀ ਕਿ਼ਸਮ ਦਾ ਮੇਦੇ ਦੀ ਅਪਵਿਤ੍ਰਤਾ ਕਾਰਣ ਅੰਤੜੀ ਵਿੱਚ ਪੈਦਾ ਹੋ ਜਾਂਦਾ ਹੈ. ਜਿਸ ਦੇ ਪੇਟ ਵਿੱਚ ਜੂਨ ਹੋਵੇ ਉਸ ਦੇ ਮੂੰਹ ਤੋਂ ਸੁੱਤੇ ਪਏ ਪਾਣੀ ਵਹਿੰਦਾ ਹੈ. ਦੇਖੋ, ਮਲੱਪ। ੨ ਦੇਖੋ, ਜੂਨਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੂਨ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੂਨ, ਇਸਤਰੀ ਲਿੰਗ : ਇੱਕ ਪਰਕਾਰ ਦਾ ਲੰਮਾ ਕੀੜਾ ਜੋ ਹਾਜ਼ਮੇ ਦੀ ਖ਼ਰਾਬੀ ਕਰ ਕੇ ਆਂਤਾਂ ਵਿੱਚ ਪੈ ਜਾਂਦਾ ਹੈ, ਮਲ੍ਹੱਪ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 47, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-08-03-44-54, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.