ਜੇਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਤਾ. ਕ੍ਰਿ. ਵਿ—ਯਾਵਤੑ. ਜਿਤਨਾ. ਜਿਸ ਪ੍ਰਮਾਣ ਦਾ. “ਜੇਤਾ ਦੇਹਿ ਤੇਤਾ ਹਉ ਖਾਉ.” (ਸ੍ਰੀ ਮ: ੧) ੨ ਸੰ. ਜੇਤ੍ਰਿ. ਜਿੱਤਣ ਵਾਲਾ. ਵਿਜਯੀ. “ਨਾਨਕ ਸਗਲ ਸ੍ਰਿਸਟਿ ਕਾ ਜੇਤਾ.” (ਸੁਖਮਨੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.