ਜੈਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੈਸੀ. ਸੰ. ਯਾਦ੍ਰਿਸ਼ੀ. ਕ੍ਰਿ. ਵਿ—ਜੇਹੀ. ਜਿਸ ਪ੍ਰਕਾਰ ਦੀ. “ਜੈਸੀ ਮੈ ਆਵੈ ਖਸਮ ਕੀ ਬਾਣੀ.” (ਤਿਲੰ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First