ਜੋਗੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਗੁ. ਦੇਖੋ, ਜੋਗ ੪. “ਜੋਗੁ ਨ ਭਗਵੀ ਕਪੜੀ, ਜੋਗੁ ਨ ਮੈਲੇ ਵੇਸਿ। ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ.” (ਸਵਾ ਮ: ੩) ੨ ਵਿ—ਯੋਗ੍ਯ. ਲਾਇਕ਼. “ਮੈਨੋ ਜੋਗੁ ਕੀਤੋਈ.” (ਮੁੰਦਾਵਣੀ ਮ: ੫) “ਆਪਹਿ ਕਰਨੈਜੋਗੁ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.