ਜੋਧਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਧਾ [ਵਿਸ਼ੇ] ਯੁੱਧ ਕਰਨ ਵਾਲ਼ਾ [ਨਾਂਪੁ] ਸੂਰਮਾ, ਬਹਾਦਰ; ਸੈਨਿਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੋਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਧਾ. ਸੰ. योद्धा —ਯੋੱਧਾ. ਯੁੱਧ ਕਰਨ ਵਾਲਾ ਵੀਰ. ਸੂਰਮਾ। ੨ ਧੁੱਟਾ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਸ ਨੇ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ। ੩ ਤੁਲਸਪੁਰ ਦਾ ਵਸਨੀਕ ਇੱਕ ਮਸੰਦ , ਜੋ ਗੁਰੂ ਅਰਜਨ ਦੇਵ ਦਾ ਸੇਵਕ ਸੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੋਧਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੋਧਾ (ਸੰ.। ਦੇਖੋ , ਜੋਧ) ਬਹਾਦਰ, ਜੰਗ ਕਰਨ ਵਾਲਾ।
ਦੇਖੋ, ‘ਵਾਦਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First