ਜੋੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋੜ [ਨਾਂਪੁ] ਮੇਲਾ , ਸੰਗ, ਏਕਾ, ਸਾਂਝ; ਗੰਢ , ਟਾਂਕਾ; ਸੰਬੰਧ , ਰਿਸ਼ਤਾ , ਨਾਤਾ, ਸਾਕ; ਜਮ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੋੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋੜ. ਸੰਗ੍ਯਾ—ਅੰਗਾਂ (ਅੰਕਾਂ) ਦਾ ਯੋਗ. ਮੀਜ਼ਾਨ। ੨ ਗੱਠ. ਗੰਢ. ਟਾਂਕਾ । ੩ ਸ਼ਰੀਰ ਦੀ ਸੰਧਿ. ਗੋਡਾ , ਕੂਹਣੀ ਆਦਿ ਸਥਾਨ. Joints। ੪ ਤੁਲਨਾ. ਬਰਾਬਰੀ । ੫ ਦਾਉ. ਪੇਂਚ। ੬ ਇਕੱਠ. ਜੁੜਨ (ਇਕੱਠੇ ਹੋਣ) ਦਾ ਭਾਵ. “ਜੋੜ ਕਰਹੁ ਪਰਬਨ ਕੇ ਮਾਹਿ.” (ਗੁਪ੍ਰਸੂ) ੭ ਦੇਖੋ, ਜੋੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First