ਜਜ਼ਬਾਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਜ਼ਬਾਤੀ [ਵਿਸ਼ੇ] ਤੀਬਰ ਇੱਛਾ ਰੱਖਣ ਵਾਲ਼ਾ, ਭਾਵੁਕ; ਵਲਵਲੇ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਜ਼ਬਾਤੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਜ਼ਬਾਤੀ, (ਜਜ਼ਬਾਤ+ਈ) \ ਵਿਸ਼ੇਸ਼ਣ \ ਪੁਲਿੰਗ : ੧.ਜਜ਼ਬਾਤ ਨਾਲ ਸਬੰਧਤ, ਦਿਲ ਵਿੱਚ ਜੋਸ਼ ਨੂੰ ਉਭਾਰਨ ਵਾਲਾ, ਵਲਵਲੇ ਵਾਲਾ, ਦਿਲ ਨੂੰ ਉਭਾਰਨ ਵਾਲਾ, ਭਾਵੁਕ; ੨. ਜੋਸ਼ੀਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 25, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-24-03-44-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.