ਜੜ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੜ੍ਹ (ਨਾਂ,ਇ) ਕਿਸੇ ਰੁੱਖ ਦੀ ਭੋਂਏਂ ਅੰਦਰ ਵਧੀ ਸ਼ਾਖ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੜ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੜ੍ਹ [ਨਾਂਇ] ਪੌਦੇ ਦਾ ਜ਼ਮੀਨ ਵਿਚਲਾ ਹਿੱਸਾ ਜੋ ਪੌਦੇ ਨੂੰ ਟਿਕਾਈ ਰਖਦਾ ਹੈ ਅਤੇ ਉਸ ਨੂੰ ਖ਼ੁਰਾਕ ਦਿੰਦਾ ਹੈ; ਬੁਨਿਆਦ, ਇਤਿਹਾਸ , ਪਿਛੋਕੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8006, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੜ੍ਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੜ੍ਹ. ਦੇਖੋ, ਜਡ ਅਤੇ ਜੜ ੧-੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First