ਜੰਗਾਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਗਾਲ (ਨਾਂ,ਪੁ) ਸਿੱਲ੍ਹ ਕਾਰਨ ਲੋਹੇ ਆਦਿ ’ਤੇ ਜੰਮੀ ਮੈਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੰਗਾਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੰਗਾਲ. ਦੇਖੋ, ਜੰਗਾਰ। ੨ ਸੰ. जङ्गाल ਸੰਗ੍ਯਾ—ਪੁਲ। ੩ ਪਾਣੀ ਰੋਕਣ ਦਾ ਬੰਨ੍ਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First