ਝਿੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਿੜੀ (ਨਾਂ,ਇ) ਸੰਘਣੇ ਰੁੱਖਾਂ ਅਤੇ ਝਾੜਾਂ ਦਾ ਸੰਘੱਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝਿੜੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Copse (ਕੌਪਸ) ਝਿੜੀ: ਦਰਖ਼ਤਾਂ ਅਤੇ ਹੇਠਾਂ ਉੱਗੀ ਬਨਸਪਤੀ ਦੀ ਇਕ ਝਿੜੀ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਝਿੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਿੜੀ [ਨਾਂਇ] ਦਰਖ਼ਤਾਂ ਦਾ ਸਮੂਹ , ਬੇਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝਿੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਿੜੀ. ਸੰਗ੍ਯਾ—ਝਾੜੀਆਂ ਦਾ ਸਮੁਦਾਇ. ਛੋਟੇ ਝਾੜਾਂ ਦਾ ਬਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First