ਝੀਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੀਲ (ਨਾਂ,ਇ) ਚਾਰੇ ਪਾਸੇ ਜ਼ਮੀਨ ਨਾਲ ਘਿਰਿਆ ਵੱਡੇ ਘੇਰੇ ਵਾਲਾ ਜਲ-ਸਥਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੀਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Jhil, jheel (ਝ੍ਹੀਲ) ਝੀਲ: ਪਾਣੀ ਦੀ ਵਿਸ਼ਾਲ ਇਕੱਤਰਤਾ ਨੂੰ ਝੀਲ ਕਹਿੰਦੇ ਹਾਂ। ਇਹ ਪ੍ਰਕ੍ਰਿਤਕ
ਜਾਂ ਮਾਨਵ ਦੁਆਰਾ ਨਿਰਮਿਤ ਹੋ ਸਕਦੀ ਹੈ। ਮਾਨਵ ਨੂੰ ਇਸ ਤੋਂ ਅਨੇਕਾਂ ਲਾਭ ਪ੍ਰਾਪਤ ਹੁੰਦੇ ਹਨ ਜਿਵੇਂ ਜਹਾਜ਼ਰਾਨੀ, ਮਨੋਰੰਜਨ, ਮੱਛੀ ਪਾਲਣ, ਸਿੰਜਾਈ ਆਦਿ ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਝੀਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Löch (ਲੋਚ) ਝੀਲ: ਸਕਾਟਲੈਂਡ ਵਿੱਚ ਹਿਮਨਦ ਦੇ ਅਮਲ ਨਾਲ ਬਣੀ ਝੀਲ। ਇਹ ਸ਼ਬਦ ਸਮੁੰਦਰੀ ਤੰਗ ਖਾੜੀ ਅਤੇ ਫਾਯੋੜ ਵਾਸਤੇ ਵੀ ਵਰਤਿਆ ਜਾਂਦਾ ਹੈ। ਜਦੋਂ ਹਿਮਨਦ ਤੁਰਦਾ ਹੈ ਤਾਂ ਇਹ ਜ਼ਮੀਨ ਤੇ ਡੂੰਘੇ ਟੋਏ ਬਣਾਉਂਦਾ ਹੈ ਜਿਹੜੇ ਪਾਣੀ ਨਾਲ ਭਰ ਕੇ ਝੀਲ ਬਣ ਜਾਂਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਝੀਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੀਲ [ਨਾਂਇ] ਪਾਣੀ ਦਾ ਵੱਡਾ ਟੋਭਾ , ਬਹੁਤ ਵੱਡਾ ਸਰੋਵਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੀਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੀਲ. ਸੰਗ੍ਯਾ—ਬਹੁਤ ਵਿਸਤਾਰ ਵਾਲਾ ਜਲਥਾਨ, ਜੋ ਚਾਰੇ ਪਾਸਿਓਂ ਜ਼ਮੀਨ ਨਾਲ ਘਿਰਿਆ ਹੋਵੇ. Lake.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First