ਝੁਲਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਲਕਾ (ਨਾਂ,ਪੁ) ਬਲਦੀ ਅੱਗ ਵਿੱਚ ਇੱਕੋ ਵੇਰੀਂ ਝੋਕੇ ਪੱਤੇ, ਕੱਖ-ਕਾਨ ਆਦਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੁਲਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਲਕਾ. ਸੰਗ੍ਯਾ—ਝੋਕਾ. ਭੱਠ ਵਿੱਚ ਪੱਤੇ ਬਾਲਣ ਆਦਿ ਦੇ ਝੋਕਣ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First