ਝੁੰਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁੰਡ (ਨਾਂ,ਪੁ) ਰੁੱਖਾਂ, ਜਾਨਵਰਾਂ ਜਾਂ ਪਸ਼ੂਆਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੁੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁੰਡ [ਨਾਂਪੁ] ਇਕੱਠ , ਸਮੂਹ , ਦਲ, ਜੱਥਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੁੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁੰਡ. ਸੰਗ੍ਯਾ—ਗਰੋਹ. ਟੋਲਾ । ੨ ਸੰਘਣਾ ਜੰਗਲ । ੩ ਘੁੰਡ (ਨਿਕ਼ਾਬ) ਨੂੰ ਭੀ ਝੁੰਡ ਆਖਦੇ ਹਨ. ਘੁੰਘਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First