ਝੋਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੋਕਾ (ਨਾਂ,ਪੁ) 1 ਚੁੰਭੇ ਜਾਂ ਭੱਠੀ ਦੀ ਅੱਗ ਵਿੱਚ ਬਾਲਣ ਪਾਉਣ ਵਾਲਾ 2 ਪੌਣ ਦਾ ਬੁੱਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੋਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੋਕਾ [ਨਾਂਪੁ] ਭੱਠੀ ਵਿੱਚ ਬਾਲ਼ਣ ਪਾਉਣ ਵਾਲ਼ਾ ਵਿਅਕਤੀ; ਹਵਾ ਦਾ ਬੁੱਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੋਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੋਕਾ. ਸੰਗ੍ਯਾ—ਹੂਟਾ. ਝੂਟਾ. ਹਿਲੋਰਾ। ੨ ਹਵਾ ਦਾ ਬੁੱਲਾ । ੩ ਭੱਠ ਵਿੱਚ ਈਂਧਨ ਝੋਕਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.