ਝੋਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੋਟਾ (ਨਾਂ,ਪੁ) ਪੰਜਾਲੀ ਦੇ ਜੂਲੇ ਹੇਠ ਜੁੱਪ ਸਕਣ ਦੇ ਬਲ਼ ਵਾਲਾ ਮਹਿਰੂ ਪਸ਼ੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੋਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੋਟਾ [ਨਾਂਪੁ] ਸੰਢਾ , ਭੈਂਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੋਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੋਟਾ. ਸੰਗ੍ਯਾ—ਭੈਂਸਾ. ਮਹਿ. ਮੈਹਾਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First