ਟਕੋਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਕੋਰ (ਨਾਂ,ਇ) ਦਵਾ ਵਾਲੇ ਗਰਮ ਪਾਣੀ ਵਿੱਚ ਫੰਭਾ ਭਿਓਂ ਕੇ ਜਾਂ ਕੱਪੜੇ ਦੀ ਪੋਟਲੀ ਵਿੱਚ ਗਰਮ ਰੇਤ ਰੋੜਾ ਆਦਿ ਰੱਖ ਕੇ ਦੁਖ਼ਦੀ ਜਾਂ ਸੋਜਸ਼ ਵਾਲੀ ਥਾਂ ’ਤੇ ਕੀਤਾ ਸੇਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਕੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਕੋਰ 1 [ਨਾਂਇ] ਚੋਟ, ਡੱਗੇ ਦੀ ਸੱਟ; ਤਾਹਨਾ , ਚੁਭਵੀਂ ਗੱਲ; ਧਨੁਖ ਦਾ ਚਿੱਲਾ ਖਿੱਚਣ ਤੋਂ ਪੈਦਾ ਹੋਈ ਅਵਾਜ਼; 2 ਕਿਸੇ ਅੰਗ ਉੱਤੇ ਕੋਈ ਗਰਮ ਚੀਜ਼ ਰੱਖਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਕੋਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਕੋਰ. ਸੰਗ੍ਯਾ—ਹਲਕੀ ਸੱਟ. ਟੰਕੋਰ। ੨ ਨਗਾਰੇ ਪੁਰ ਚੋਬ ਦੀ ਸੱਟ। ੩ ਧਨੁਖ ਦਾ ਚਿੱਲਾ ਖਿੱਚਣ ਤੋਂ ਪੈਦਾ ਹੋਇਆ ਸ਼ਬਦ । ੪ ਸੋਜ ਜਾਂ ਪੀੜ ਦੀ ਥਾਂ ਤੇ ਗਰਮ ਰੇਤਾ ਇੱਟ ਜਲ ਆਦਿ ਦਾ ਸੇਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.