ਟਾਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਟ (ਨਾਂ,ਪੁ) ਸਣ ਜਾਂ ਪਟਸਨ ਆਦਿ ਨਾਲ ਉਣ ਕੇ ਬਣਾਇਆ ਮੋਟਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਾਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਟ [ਨਾਂਪੁ] ਸਣ ਜਾਂ ਪਟਸਨ ਆਦਿ ਦਾ ਬੁਣਿਆ ਕੱਪੜਾ , ਤੱਪੜ , ਚਟਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟਾਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਾਟ. ਸੰਗ੍ਯਾ—ਸਣ ਦਾ ਕਪੜਾ। ੨ ਤੱਪੜ । ੩ ਛੋਲੇ ਦੀ ਫਲੀ। ੪ ਚੁੱਭਵੀਂ ਪੀੜ. ਖ਼ਾ ਕਰਕੇ ਕੰਨ ਵਿੱਚ ਹੋਈ ਚੀਸ. ਚਸਕ । ੫ ਕੁਲ. ਗੋਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First