ਟਿਕਟਿਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿਕਟਿਕੀ (ਨਾਂ,ਇ) ਟਿਕਾਅ ਕੇ ਰੱਖੀ ਨਜ਼ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਿਕਟਿਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿਕਟਿਕੀ [ਨਾਂਇ] ਲਗਾਤਾਰ ਵੇਖਣ ਦਾ ਭਾਵ, ਨੀਝ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟਿਕਟਿਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿਕਟਿਕੀ. ਸੰਗ੍ਯਾ—ਤਿਪਾਈ। ੨ ਆਧਾਰੀ. ਬੈਰਾਗਨ। ੩ ਨਜਰ ਦੀ ਟਕ. ਅਚਲਦ੍ਰਿ. ਨੀਝ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First