ਟੀਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੀਸ (ਨਾਂ,ਇ) ਮੱਠੀ-ਮੱਠੀ ਪਰ ਲਗਤਾਰ ਚੁੱਭਵੀਂ ਪੀੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੀਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੀਸ [ਨਾਂਇ] ਪੀੜ, ਦਰਦ, ਚੀਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੀਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੀਸ. ਸੰਗ੍ਯਾ—ਚੁਭਵੀਂ ਪੀੜ. ਚੀਸ । ੨ ਚਿੜਾਉਣ ਦੀ ਕ੍ਰਿਯਾ. ਖਿਝਾਉਣ ਦਾ ਭਾਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First