ਟੁੰਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੁੰਡਾ (ਵਿ,ਪੁ) ਹੱਥ ਤੋਂ ਰਹਿਤ ਬਾਂਹ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੁੰਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੁੰਡਾ [ਵਿਸ਼ੇ] ਕੱਟੀ ਹੋਈ ਬਾਂਹ ਜਾਂ ਹੱਥ ਵਾਲ਼ਾ , ਲੁੰਜਾ; ਟਾਹਣੀ ਰਹਿਤ ਦਰਖ਼ਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੁੰਡਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੁੰਡਾ. ਸੰ. रुण्ड—ਰੁੰਡ. ਸੰਗ੍ਯਾ—ਸਿਰ ਬਿਨਾ ਧੜ । ੨ ਡਾਹਣੇ ਬਿਨਾ ਬਿਰਛ। ੩ ਵਿ—ਲੂਲਾ. ਲੁੰਜਾ. ਜਿਸ ਦਾ ਹੱਥ ਨਹੀਂ. “ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ?” (ਮ: ੨ ਵਾਰ ਮਾਝ) ੪ ਦੇਖੋ, ਟੁੰਡਾਲਾਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਟੁੰਡਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਟੁੰਡਾ (ਗੁ.। ਸੰਸਕ੍ਰਿਤ ਰੁੰਡ=ਡਾਲ ਕਟਿਆ ਬ੍ਰਿਛ ਯਾ ਸਿਰ ਕੱ-ਟਆ ਧੜ। ਜਿਸ ਦੇ ਹੱਥ ਟੁਟੇ ਹੋਣ। ਯਥਾ-‘ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.