ਟੋਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕ [ਨਾਂਇ] ਟੋਕਣ ਦਾ ਭਾਵ, ਇਤਰਾਜ਼; ਰੋਕ , ਵਿਘਨ; ਛੇਕ, ਮੋਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਕ. ਸੰਗ੍ਯਾ—ਰੁਕਾਵਟ. ਪ੍ਰਤਿਬੰਧ। ੨ ਵਿਘਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First