ਟੋਪਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਪਾ (ਨਾਂ,ਪੁ) ਪੁਰਾਣੇ ਤੋਲ ਅਨੁਸਾਰ ਦੋ ਜਾਂ ਤਿੰਨ ਸੇਰ ਅਨਾਜ ਹਾੜਨ ਵਾਲਾ ਲੋਹੇ ਦਾ ਖੁੱਲ੍ਹੇ ਮੂੰਹ ਵਾਲਾ ਬਰਤਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੋਪਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਪਾ [ਨਾਂਪੁ] ਅਨਾਜ ਦਾ ਇੱਕ ਮਾਪ; ਵੱਡੀ ਟੋਪੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਪਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਪਾ ਸੰਗ੍ਯਾ—ਕੁਲਾਹ. ਪਿਆਲੇ ਅਤੇ ਟੋਕਰੀ ਦੇ ਆਕਾਰ ਦਾ ਸਿਰਤ੍ਰਾਣ ਵਸਤ੍ਰ. ਦੇਖੋ, ਪੰਚਭੂ। ੨ ਪੁਰਾਣੇ ਸਮੇਂ ਦਾ ਇੱਕ ਪੈਮਾਨਾ, ਜੋ ਤਿੰਨ ਅਥਵਾ ਦੋ ਸੇਰ ਦਾ ਹੋਇਆ ਕਰਦਾ ਸੀ। ੩ ਸੰ. ਟੋਪਰ. ਛੋਟਾ ਥੈਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First