ਟੱਕਰ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਟੱਕਰ (ਨਾਂ,ਇ) ਪਸ਼ੂਆਂ ਜਾਂ ਜਾਨਵਰਾਂ ਦੇ ਭੇੜ  ਸਮੇਂ ਇੱਕ ਦੂਜੇ  ਦੇ ਸਿਰ  ਨਾਲ  ਆਮ੍ਹੋ-ਸਾਮ੍ਹਣੇ ਤੋਂ ਮਾਰੀ ਸੱਟ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਟੱਕਰ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਟੱਕਰ [ਨਾਂਇ] ਵਾਹਨ ਜਾਂ ਕਿਸੇ ਦੋ ਵਸਤੂਆਂ ਦਾ ਆਪਸ ਵਿੱਚ ਵੱਜਣ ਦਾ ਭਾਵ, ਭੇੜ , ਠੋਕਰ; ਮੁਕਾਬਲਾ , ਟਾਕਰਾ; ਨੁੱਕਰ, ਸਿਰਾ, ਕੋਨਾ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਟੱਕਰ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਟੱਕਰ. ਸੰਗ੍ਯਾ—ਦੋ ਵਸਤੂਆਂ ਦੇ ਜ਼ੋਰ ਨਾਲ  ਭਿੜਨ ਦਾ ਧੱਕਾ । ੨ ਮੀਢੇ (ਛੱਤਰੇ) ਝੋਟੇ ਆਦਿ ਦੇ ਸਿਰ  ਦਾ ਧੱਕਾ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First