ਟੱਟੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਟੂ (ਨਾਂ,ਪੁ) ਛੋਟੇ ਕੱਦ ਅਤੇ ਦੋਇਮ ਨਸਲ ਦਾ ਘੋੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਟੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਟੂ [ਨਾਂਪੁ] ਘੋੜੇ ਦੀ ਛੋਟੇ ਕੱਦ ਵਾਲ਼ੀ ਨਸਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੱਟੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਟੂ. ਸੰਗ੍ਯਾ—ਛੋਟਾ ਘੋੜਾ. ਟੈਰਾ. ਟਟੂਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First