ਟੱਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਪ (ਨਾਂ,ਪੁ) 1 ਡੰਗਰਾਂ ਦੇ ਛਾਵੇਂ ਬੈਠਣ ਲਈ ਫ਼ੂਸ ਆਦਿ ਦਾ ਬਣਾਇਆ ਛੱਪਰ 2 ਬੱਘੀ ਟਾਂਗੇ ਆਦਿ ਦਾ ਸਾਇਬਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਪ [ਨਾਂਪੁ] ਟਾਂਗੇ ਜਾਂ ਰਿਕਸ਼ੇ ਦੀ ਛੱਤ; ਪਾਣੀ ਰੱਖਣ ਵਾਲ਼ਾ ਵੱਡਾ ਬਰਤਨ , ਟੱਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First