ਟੱਲੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਟੱਲੀ (ਨਾਂ,ਇ) ਪਿੱਤਲ ਤਾਂਬੇ ਜਾਂ ਲੋਹੇ ਆਦਿ ਦੇ ਖੋਲ ਵਿੱਚ ਲਟਕਵੀਂ ਸਖ਼ਤ ਧਾਤੂ  ਦੇ ਟਕਰਾਉਣ ਨਾਲ  ਟੁਣਕਾਰ ਪੈਦਾ ਕਰਨ ਵਾਲੀ ਘੰਟੀ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਟੱਲੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਟੱਲੀ 1 [ਨਾਂਇ] ਘੰਟੀ, ਛੋਟਾ ਟੱਲ  2 [ਵਿਸ਼ੇ] ਨਸ਼ੇ  ਦੀ ਹਾਲਤ ਵਿੱਚ ਧੁੱਤ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9921, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਟੱਲੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਟੱਲੀ ਸੰਗ੍ਯਾ—ਛੋਟਾ ਘੰਟਾ. ਸੰ. ਘੰਟਾਲੀ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First