ਠਾਕਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਕਰ [ਨਾਂਪੁ] ਰੱਬ , ਦੇਵਤਾ , ਅਵਤਾਰ; ਮਾਲਕ , ਸਵਾਮੀ, ਚੌਧਰੀ; ਰਾਜਪੂਤਾਂ ਦੀ ਗੋਤ; ਬੰਗਾਲੀ ਬ੍ਰਾਹਮਣਾਂ ਦੀ ਉਪਾਧੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠਾਕਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਕਰ. ਦੇਖੋ, ਠਕੁਰ ਅਤੇ ਠਾਕੁਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First