ਠੂਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੂਠਾ (ਨਾਂ,ਪੁ) 1 ਫ਼ਕੀਰਾਂ ਦਾ ਭਿੱਖਿਆ ਪਾਤ੍ਰ 2 ਮੰਗਤੇ ਦੇ ਹੱਥ ਵਿੱਚ ਭੀਖ ਲਈ ਫੜਿਆ ਮਿੱਟੀ ਦਾ ਕਾਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠੂਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੂਠਾ [ਨਾਂਪੁ] ਭਿਖਿਆ ਲੈਣ ਲਈ ਵਰਤਿਆ ਜਾਂਦਾ ਬਰਤਨ , ਛੋਟਾ ਭਾਂਡਾ , ਕਟੋਰਾ , ਪਿਆਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠੂਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੂਠਾ. ਸੰਗ੍ਯਾ—ਮਿੱਟੀ ਦਾ ਪਿਆਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First