ਠੱਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੱਡਾ (ਨਾਂ,ਪੁ) 1 ਛਾਲ ਮਾਰਨ ਸਮੇਂ ਪੈਰ ਧਰਨ ਲਈ ਮਿੱਟੀ ਦਾ ਬਣਾਇਆ ਬੰਨ 2 ਹੱਦਬੰਦੀ ਦੀ ਬੁਰਜੀ 3 ਕਿਸੇ ਵਿਸ਼ੇਸ਼ ਸੀਮਾ ਦਾ ਚਿੰਨ੍ਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਠੱਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੱਡਾ [ਨਾਂਪੁ] ਹੱਦਬੰਦੀ ਦੀ ਬੁਰਜੀ; ਪੜੁੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਠੱਡਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੱਡਾ. ਸੰਗ੍ਯਾ—ਹ਼ੱਦ (ਸੀਮਾ) ਦਾ ਚਿੰਨ੍ਹ. ਤੋਖਾ. (a boundary pillar)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.