ਡਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਡਾ. ਡ ਅੱਖਰ. “ਡਡਾ, ਡੇਰਾ ਇਹੁ ਨਹੀ.” (ਬਾਵਨ) ੨ ਡ ਦਾ ਉੱਚਾਰਣ । ੩ ਛੋਲੇ ਦੀ ਟਾਟ (ਹਰੀਫਲੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਡਡਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡਡਾ ਗੁਰਮੁਖੀ ਵਰਣਮਾਲਾ ਦਾ ਅਠਾਰਵਾਂ ਅੱਖਰ- ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ। ਵੇਖੋ ਡ ; ਅਪਭ੍ਰੰਸ਼ ਡਿਡੑਡਰ- ਮੇਂਡਕ ; ਡੱਡੀਆਂ- ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First