ਡਾਇਰੈਕਟਰੀ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Directory
ਕੰਪਿਊਟਰ ਦੀ ਫਾਈਲ (File) ਪ੍ਰਣਾਲੀ ਵਿੱਚ ਡਾਇਰੈਕਟਰੀ ਇਕ ਪ੍ਰਮੁੱਖ ਨਾਮ ਹੈ। ਕਿਸੇ ਵਿਸ਼ੇਸ਼ ਮਨੋਰਥ ਲਈ ਵੱਖ-ਵੱਖ ਫਾਈਲਾਂ ਦੇ ਸੰਗ੍ਰਹਿ ਨੂੰ ਡਾਇਰੈਕਟਰੀ ਕਿਹਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First