ਡਿਸਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਿਸਕ [ਨਾਂਇ] ਲੋਹੇ ਦੀ ਗੋਲ਼ ਪਲੇਟ ਜੋ ਡਿਸਕਸ ਖੇਡ ਵਿੱਚ ਵਰਤੀ ਜਾਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡਿਸਕ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Disk

ਡਿਸਕ ਦੀ ਵਰਤੋਂ ਅੰਕੜੇ ਸਟੋਰ ਕਰਨ ਲਈ ਕੀਤੀ ਜਾਂਦੀ ਹੈ। ਹਾਰਡ ਡਿਸਕ , ਫ਼ਲੌਪੀ ਡਿਸਕ , ਕੰਪੈਕਟ ਡਿਸਕ (CD) ਆਦਿ ਇਸ ਦੀਆਂ ਪ੍ਰਮੁੱਖ ਕਿਸਮਾਂ ਹਨ। ਇਹਨਾਂ ਉੱਤੇ ਅੰਕੜਿਆਂ ਨੂੰ ਸਥਾਈ ਰੂਪ ਵਿੱਚ ਸਟੋਰ ਕੀਤਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.