ਡੋਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਈ (ਨਾਂ,ਇ) ਲੱਕੜ ਦੀ ਬਣਾਈ ਕੜਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੋਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਈ [ਨਾਂਇ] ਲੱਕੜ ਦੀ ਕੜਛੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੋਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਈ. ਸੰਗ੍ਯਾ— ਦਵ. ਕੜਛੀ. ਕਾਠ ਦੀ ਕੜਛੀ. “ਪਰੀ ਤੀਰ ਡੋਈ.” (ਗੁਪ੍ਰਸੂ) ੨ ਕਾਠ ਦੇ ਦਸ੍ਤੇ ਵਾਲੀ ਧਾਤੁ ਦੀ ਵਡੀ ਕੜਛੀ , ਜਿਸ ਨੂੰ ਹਲਵਾਈ ਵਰਤਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First