ਡੋਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਲੀ (ਨਾਂ,ਇ) ਭੂਤ ਆਦਿ ਦੇ ਚੰਬੜਾਅ ਵਾਲੀ ਇਸਤਰੀ ਜਾਂ ਮਰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੋਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੋਲੀ. ਸੰ. ਡੱਲਕ. ਪਾਲਕੀ. ਪਰਦੇਦਾਰ ਝੰਪਾਨ। ੨ ਭਾਵ—ਇਸਤ੍ਰੀ। ੩ ਭਾਰਯਾ. ਵਹੁਟੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First