ਡੰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਕ. ਸੰਗ੍ਯਾ—ਡੰਕਾ. ਚੋਬ. “ਬਾਜੀਗਰ ਡੰਕ ਬਜਾਈ.” (ਸੋਰ ਕਬੀਰ) ੨ ਚਾਂਦੀ ਦਾ ਚਮਕੀਲਾ ਪਤਲਾ ਟੁਕੜਾ, ਜੋ ਰਤਨ ਦੀ ਆਬ ਵਧਾਉਣ ਲਈ ਹੇਠ ਜੜੀਦਾ ਹੈ। ੩ ਡੰਗ. ਦੰਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਡੰਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡੰਕ (ਸੰ.। ਸੰਸਕ੍ਰਿਤ ਢੱਕ) ਵਾਜਾ ਜੋ ਦੋ ਪਾਸੜ ਵੱਜੇ , ਡੌਰੂ। ਯਥਾ-‘ਬਾਜੀਗਰ ਡੰਕ ਬਜਾਈ’ ਭਾਵ ਜਦ ਈਸ਼੍ਵਰ ਨੇ ਸ਼ਬਦ ਕਿਹਾ, ਤਦ ਸ੍ਰਿਸ਼ਟੀ ਰਚੀ ਗਈ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First