ਡੱਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਕਾ (ਨਾਂ,ਪੁ) ਤੀਲ੍ਹਾ; ਕੱਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਕਾ (ਨਾਂ,ਪੁ) ਰੋਕ; ਬੰਨ੍ਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਕਾ [ਨਾਂਪੁ] ਰੁਕਾਵਟ , ਬੰਨ੍ਹ; ਡੱਕ , ਹਿਫ਼ਾਜ਼ਤ; ਕੱਖ ਕਾਣ , ਤੀਲਾ; ਨਿਗੂਣੀ ਵਸਤੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੱਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਕਾ. ਸੰਗ੍ਯਾ—ਤਿਣਕਾ। ੨ ਰੁਕਾਵਟ. ਪ੍ਰਤਿਬੰਧ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First