ਡੱਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਬਾ (ਨਾਂ,ਪੁ) 1 ਟੀਨ, ਲੱਕੜੀ ਜਾਂ ਗੱਤੇ ਆਦਿ ਦਾ ਬਣਾਇਆ ਨਿੱਕਾ ਬਕਸਾ 2 ਰੇਲ ਗੱਡੀ ਦੀ ਬੋਗੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਬਾ [ਨਾਂਪੁ] ਰੇਲ-ਗੱਡੀ ਦੀ ਇੱਕ ਇਕਾਈ , ਬੌਗੀ; ਸਮਾਨ ਪਾਉਣ ਵਾਲ਼ਾ ਇੱਕ ਬੰਦ ਹੋ ਸਕਣ ਵਾਲ਼ਾ ਭਾਂਡਾ , ਬਕਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4637, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੱਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਬਾ. ਸੰਪੁਟ. ਢੱਕਣ ਵਾਲਾ ਪਾਤ੍ਰ । ੨ ਵਿ—ਚਿੱਟੇ ਕਾਲੇ ਆਦਿ ਅਨੇਕ ਰੰਗਾਂ ਦਾ, ਜਿਵੇਂ—ਡੱਬਾ ਕੁੱਤਾ , ਖੇਸ ਅਤੇ ਬੈਲ। ੩ ਫੁਲਬਹਿਰੀ (ਚਿੱਟੇ ਕੋੜ੍ਹ) ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First