ਡੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਲ (ਨਾਂ,ਇ) 1 ਦੁਵੱਲੀ ਰੱਸੀਆਂ ਬੰਨ੍ਹ ਕੇ ਨੀਵੇਂ ਤੋਂ ਉੱਚੇ ਥਾਂ ਪਾਣੀ ਝੱਟਣ ਵਾਲੀ ਟੋਕਰੀ 2 ਹਲਟ ਤੋਂ ਰਹਿਤ ਖੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਲ 1 [ਨਾਂਇ] ਛੋਟੀ ਝੀਲ , ਨਾ ਵਰਤਿਆ ਜਾਣ ਵਾਲ਼ਾ ਖੂਹ 2 [ਨਾਂਪੁ] ਟੋਕਰਾ , ਚਮੜੇ ਮੜੀ ਟੋਕਰੀ ਜਿਸ ਨਾਲ਼ ਰੱਸੀਆਂ ਬੰਨ ਕੇ ਪਾਣੀ ਨੀਵੀਂ ਤੋਂ ਉੱਚੀ ਥਾਂ ਪਹੁੰਚਾਈਦਾ ਹੈ 3 [ਨਾਂਇ] ਚਰਬੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਲ. ਸੰਗ੍ਯਾ—ਬਾਟੀ ਦੇ ਆਕਾਰ ਦਾ ਪਾਤ੍ਰ , ਜਿਸ ਨਾਲ ਰੱਸੀਆਂ ਬੰਨ੍ਹਕੇ ਨੀਵੇਂ ਥਾਂ ਤੋਂ ਉੱਚੇ ਥਾਂ ਜਲ ਸਿੰਜੀਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18566, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.