ਢਕਵੰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਕਵੰਜ (ਨਾਂ,ਪੁ) ਪਖੰਡ; ਢੌਂਗ; ਝੂਠਾ ਅਡੰਬਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਕਵੰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਕਵੰਜ [ਨਾਂਪੁ] ਨਦੀ/ਪਹੇ ਜਾਂ ਸੜਕ ਦਾ ਮੋੜ; ਵਿੰਗ , ਵਲ, ਟੇਢ; ਲਕੜੀ ਦਾ ਖ਼ਮ; ਕਪੜੇ ਦਾ ਝੋਲ; ਝੂਠਾ ਵਿਖਾਵਾ, ਢਕੋਂਸਲਾ, ਫੋਕਾ ਅਡੰਬਰ , ਢੋਂਗ, ਸਟੰਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢਕਵੰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਕਵੰਜ. ਸੰਗ੍ਯਾ—ਝੂਠਾ ਆਡੰਬਰ. ਪਾਖੰਡ. ਢੋਂਗ. ਧੋਖਾ ਦੇਣ ਦਾ ਢੰਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First