ਢੂੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੂੰਡ [ਨਾਂਇ] ਲੱਭਣ ਦਾ ਭਾਵ, ਭਾਲਣ ਦਾ ਭਾਵ, ਖੋਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੂੰਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੂੰਡ. ਦੇਖੋ, ਢੂੰਢ। ੨ ਡਿੰਗ. ਸੰਗ੍ਯਾ—ਪਹਾੜੀ ਟਿੱਲਾ । ੩ ਟਿੱਬੇ ਦੀ ਸ਼ਕਲ ਦੀ ਛੋਟੀ ਪਹਾੜੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First