ਢੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਗ (ਨਾਂ,ਪੁ) ਤਰੀਕਾ; ਵਿਧੀ; ਢਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਗ (ਵਿ,ਪੁ) ਵਿਆਹ ਆਦਿ ਦੀ ਖੁਸ਼ੀ ਦਾ ਅਵਸਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਗ [ਨਾਂਪੁ] ਵਿਧੀ, ਤਰੀਕਾ, ਯੋਜਨਾ , ਜਾਂਚ , ਵਿਓਂਤ , ਜੁਗਤ, ਤਰਕੀਬ, ਕੋਸ਼ਿਸ਼, ਤਦਬੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਗ. ਸੰਗ੍ਯਾ—ਰੀਤਿ. ਤ਼ਰੀਕਾ। ੨ ਉਪਾਯ. ਯਤਨ। ੩ ਬਨਾਵਟ. ਰਚਨਾ । ੪ ਆਚਰਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.