ਢੰਡੋਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਡੋਰਾ (ਨਾਂ,ਪੁ) ਕਿਸੇ ਵਿਸ਼ੇਸ਼ ਐਲਾਨ ਸੰਬੰਧੀ ਉੱਚੀ ਆਵਾਜ਼ ਵਿੱਚ ਬੋਲ ਕੇ ਦਿੱਤੀ ਜਾਣਕਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੰਡੋਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਡੋਰਾ [ਨਾਂਪੁ] ਉੱਚੀ ਅਵਾਜ਼ ਜਾਂ ਢੋਲ ਆਦਿ ਦੁਆਰਾ ਲੋਕਾਂ ਦਾ ਧਿਆਨ ਖਿੱਚ ਕੇ ਦਿੱਤੀ ਜਾਣਕਾਰੀ; ਮੁਨਾਦੀ , ਡੋਂਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੰਡੋਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਡੋਰਾ. ਦੇਖੋ, ਢਿੰਡੋਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.