ਢੰਡੋਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਡੋਰਾ (ਨਾਂ,ਪੁ) ਕਿਸੇ ਵਿਸ਼ੇਸ਼ ਐਲਾਨ ਸੰਬੰਧੀ ਉੱਚੀ ਆਵਾਜ਼ ਵਿੱਚ ਬੋਲ ਕੇ ਦਿੱਤੀ ਜਾਣਕਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੰਡੋਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਡੋਰਾ [ਨਾਂਪੁ] ਉੱਚੀ ਅਵਾਜ਼ ਜਾਂ ਢੋਲ ਆਦਿ ਦੁਆਰਾ ਲੋਕਾਂ ਦਾ ਧਿਆਨ ਖਿੱਚ ਕੇ ਦਿੱਤੀ ਜਾਣਕਾਰੀ; ਮੁਨਾਦੀ , ਡੋਂਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੰਡੋਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਡੋਰਾ. ਦੇਖੋ, ਢਿੰਡੋਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2534, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First