ਢੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕ (ਨਾਂ,ਪੁ) ਕੇਸੂ ਦਾ ਰੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8523, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕ 1 [ਨਾਂਪੁ] ਟਿੱਬਾ , ਟਿੱਲਾ 2 [ਨਾਂਪੁ] ਕੇਸੂਆਂ ਦਾ ਰੁੱਖ , ਪਲਾਹ , ਛਿੱਛਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕ. ਸੰਗ੍ਯਾ—ਪਲਾਸ਼. ਪਲਾਹ. ਦੇਖੋ, ਢਾਕ ਅਤੇ ਪਲਾਸ। ੨ ਕ਼ੈਦੀ. ਬੰਧੂਆ। ੩ ਓਲ੍ਹਾ, ਪੜਦਾ. “ਢਹੇ ਢਾਲ ਢੱਕੰ.” (ਵਿਚਿਤ੍ਰ) ਢਾਲਾਂ ਦੇ ਓਲ੍ਹੇ ਮਿਟ ਗਏ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.