ਢੱਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਗਾ (ਨਾਂ,ਪੁ) ਛੋਟੇ ਕੱਦ ਦਾ ਲਿੱਸਾ ਬਲਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੱਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਗਾ [ਨਾਂਪੁ] ਬਲ਼ਦ [ਵਿਸ਼ੇ] ਮੂਰਖ ਆਦਮੀ, ਬੇਅਕਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੱਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਗਾ. ਸਿੰਧੀ. ਢੱਗੋ. ਸੰਗ੍ਯਾ—ਬੈਲ। ੨ ਪਸ਼ੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.