ਤਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਣੀ (ਨਾਂ,ਇ) ਜਾਂਘੀਏ, ਅੰਗਰੱਖੇ ਜਾਂ ਚੋਲੀ ਆਦਿ ਨੂੰ ਕੱਸਣ ਲਈ ਕੱਪੜੇ ਦੀ ਵੱਟੀ ਡੋਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਣੀ [ਨਾਂਇ] ਚੋਲੀ ਆਦਿ ਕੱਸਣ ਲਈ ਲਾਈ ਲੀਰ; ਡੋਰੀ ਜਾਂ ਵੱਟੇ ਹੋਏ ਧਾਗੇ ਦਾ ਬੰਦ; ਤਾਕਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3545, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਣੀ. ਸੰਗ੍ਯਾ—ਅੰਗਰਖੇ ਆਦਿ ਦੀ ਉਹ ਡੋਰ , ਜੋ ਵਸਤ੍ਰ ਨੂੰ ਤਾਣਕੇ ਰੱਖੇ। ੨ ਵਿਆਹ ਸਮੇਂ ਲਾੜੀ ਦੇ ਘਰ ਅੱਗੇ ਬੱਧੀ ਹੋਈ ਮੰਗਲਮਈ ਡੋਰੀ. ਦੇਖੋ, ਤਣੀ ਛੁਹਣੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.