ਤਥ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਥ. ਦੇਖੋ, ਤਥੁ। ੨ ਵ੍ਯ—ਤਥਾ. ਤਿਵੇਂ. ਤੇਹਾ. “ਥਲੰ ਤਥ ਨੀਰੰ.” (ਵੈਰਾਹ) ੩ ਕ੍ਰਿ. ਵਿ—ਤਤ੍ਰ. ਓਥੇ. ਵਹਾਂ. “ਤਥ ਲਗਣੰ ਪ੍ਰੇਮ ਨਾਨਕ.” (ਗਾਥਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਥ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਥ (ਸੰ.। ਸੰਸਕ੍ਰਿਤ ਤਥ੍ਯੰ=ਸੱਚ) ਸੱਚ , ਅਸਲੀਅਤ, ਸਾਰ ਭਾਵ ਮੱਖਣ। ਯਥਾ-‘ਗੁਰ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥ’।
੨. ਸਾਰ ਵਸਤੂ ਭਾਵ ਮੱਖਣ। ਯਥਾ-‘ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ’।
੩. (ਸੰਸਕ੍ਰਿਤ ਤਥ੍ਯ। ਤਥਾ+ਯਤ) ਤਿਥੇ, ਉਥੇ। ਯਥਾ-‘ਮੂੰ ਜਲਾਊਂ ਤਥਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First