ਤਪਸਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਪਸਿਆ ਤਪ ਕਰਕੇ. ਤ੍ਰਿਤੀਯਾ ਵਿਭਕ੍ਤਿ ਹੈ. “ਦਾਨੇ ਨ ਕਿੰ ਤਪਸਾ?” (ਗੂਜ ਜੈਦੇਵ) ੨ ਸੰਗ੍ਯਾ—ਤਪ. ਦੇਖੋ, ਤਪਸ੍ਯਾ. “ਅਨਿਕ ਤਪਸਿਆ ਕਰੇ ਅਹੰਕਾਰ.” (ਸੁਖਮਨੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਪਸਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਪਸਿਆ (ਸੰ.। ਸੰਸਕ੍ਰਿਤ ਤਪਸ੍ਯਾ) ਜਲ ਧਾਰਾ ਸਹਨ ਆਦਿਕ ਤਪ। ਯਥਾ-‘ਅਨਿਕ ਤਪਸਿਆ ਕਰੇ ਅਹੰਕਾਰ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.