ਤਮਾਸ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਮਾਸ਼ਾ (ਨਾਂ,ਪੁ) ਜੀਅ ਪ੍ਰਚਾਵੇ ਵਾਲਾ ਕਰਤਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਮਾਸ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਮਾਸ਼ਾ [ਨਾਂਪੁ] ਮਨ-ਪਰਚਾਵੇ ਲਈ ਵੇਖੇ ਜਾਂ ਕੀਤੇ ਕਰਤਬ; ਹਾਸਾ-ਠੱਠਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First