ਤਰਤੀਬ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Symmetry (ਸਿਮਿਟਰਿ) ਤਰਤੀਬ: ਇਹ ਇਕ ਵਿਸ਼ੇਸ਼ਤਾ ਹੈ ਜਿਥੋਂ ਲਗਾਤਾਰ ਇਕ ਜਾਂ ਬਹੁਤੇ axes ਦਿਖਾਈ ਦਿੰਦੇ ਹਨ ਅਤੇ ਪੂਰਣ ਬਣਤਰ ਦੋ ਬਰਾਬਰ ਹਿੱਸਿਆਂ ਵਿੱਚ ਵੰਡੀ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਤਰਤੀਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਤੀਬ [ਨਾਂਇ] ਸਿਲਸਿਲਾ, ਕ੍ਰਮ , ਵਿਓਂਤ , ਲੜੀ , ਅੱਖਰ-ਕ੍ਰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰਤੀਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਤੀਬ. ਅ਼ ਸੰਗ੍ਯਾ—ਵ੎ਤੂਆਂ ਦੀ ਯੋਗ੍ਯ ਰੀਤਿ ਨਾਲ ਆਪਣੇ ਆਪਣੇ ਥਾਂ ਇਸਥਿਤਿ. ਕ੍ਰਮ. ਸਿਲਸਿਲਾ. ਇਸ ਦਾ ਮੂਲ ਰੁਤਬਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.